|
|
|
ਮਿਤੀ 3-4-5 ਜੂਨ 2026 ਨੂੰ ਵਰਲਡ ਪੰਜਾਬੀ ਸੈਂਟਰ ਦੇ ਸੈਮੀਨਾਰ ਹਾਲ ਵਿਖੇ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਕੈਲੀਗ੍ਰਾਫੀ ਵਰਕਸ਼ਾਪ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿੱਚ 90 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਡਾਇਰੈਕਟਰ ਡਾ. ਭੀਮ ਇੰਦਰ ਸਿੰਘ, ਕੈਲੀਗ੍ਰਾਫੀ ਮਾਹਿਰ-ਕਾਲਾ ਸਿੰਘ ਸੈਣੀ, ਗੁਰਚਰਨ ਸਿੰਘ ਮੁਲਾਂਪੁਰ, ਅਤੇ ਸੁਰਜੀਤ ਸਿੰਘ ਨਾਭਾ,ਸ੍ਰ. ਦਿਆਲ ਸਿੰਘ ਐਸ.ਡੀ.ੳ, ਜਗਜੀਤ ਵਾਲੀਆ, ਕੁਲਦੀਪ ਸਿੰਘ, ਗੁਰਦੀਪ ਗਾਮੀਵਾਲਾ, ਪ੍ਰੀਤਪਾਲ ਸਿੰਘ ਚਹਿਲ, ਜਗਪਾਲ ਸਿੰਘ ਚਹਿਲ, ਕਲਾ ਫ਼ੋਟੋਗ੍ਰਾਫਰ ਗੁਰਦੀਪ ਸਿੰਘ, ਅਤੇ ਚਕਰਵਰਤੀ ਪਾਠਕ ਆਦਿ ਮੁੱਖ ਸ਼ਖਸੀਅਤਾਂ ਸ਼ਾਮਿਲ ਹੋਈਆਂ। ਅਤੇ ਪ੍ਰੋਗਰਾਮ ਦੇ ਆਖਰੀ ਦਿਨ ਡਾ. ਸਤੀਸ਼ ਕੁਮਾਰ ਵਰਮਾ ਜੀ ਨੇ ਇਨਾਮ ਵੰਡੇ।
|
|
|
|
|
ਮਿਤੀ 23-05-2026 ਨੂੰ ਵਰਲਡ ਪੰਜਾਬੀ ਸੈਂਟਰ ਦੇ ਸੈਮੀਨਾਰ ਹਾਲ ਵਿਖੇ ਇੰਡੀਅਨ ਪੀਪਲਜ਼ ਥੀਏਟਰ ਐਸੋਸੀਏਸ਼ਨ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਅਤੇ ਇਪਟਾ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਵਿਚਾਰ ਚਰਚਾ ਅਤੇ ਗਾਇਨ ਵਿਸ਼ਾ- ਲੋਕਪੱਖੀ ਗੀਤ ਸੰਗੀਤ ਨੂੰ ਚੁਣੌਤੀਆਂ ਨੂੰ ਲੋਕ ਅਰਪਣ ਕੀਤਾ ਗਿਆ ਇਸ ਮੌਕੇ ਡਾਇਰੈਕਟਰ ਡਾ. ਭੀਮ ਇੰਦਰ ਸਿੰਘ, ਡਾ. ਕੁਲਦੀਪ ਸਿੰਘ ਦੀਪ, ਸੰਜੀਵਨ ਸਿੰਘ, ਸੁਪਰਡੈਂਟ ਅਰਵਿੰਦਰ ਕੌਰ, ਡਾ. ਰਾਜਿੰਦਰਪਾਲ ਸਿੰਘ ਬਰਾੜ, ਜਗਰਾਜ ਧੌਲਾ, ਮਾ. ਰਾਮ ਕੁਮਾਰ, ਡਾ. ਗੁਰਸੇਵਕ ਲੰਬੀ, ਜਗਸੀਰ ਜੀਦਾ, ਵਿਸ਼ੇਸ਼ ਸਹਿਯੋਗ-ਪ੍ਰਗਤੀ ਲੇਖਕ ਸੰਘ, ਪਟਿਆਲਾ ਪੰਜਾਬੀ ਪ੍ਰਸਾਰ ਮੰਚ ਆਦਿ ਮੁੱਖ ਸ਼ਖਸੀਅਤਾਂ ਸ਼ਾਮਿਲ ਹੋਈਆਂ।
|
|
|
|
|
ਮਿਤੀ 23-05-2026 ਨੂੰ ਵਰਲਡ ਪੰਜਾਬੀ ਸੈਂਟਰ ਦੇ ਸੈਮੀਨਾਰ ਹਾਲ ਵਿਖੇ ਇੰਡੀਅਨ ਪੀਪਲਜ਼ ਥੀਏਟਰ ਐਸੋਸੀਏਸ਼ਨ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਅਤੇ ਇਪਟਾ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਵਿਚਾਰ ਚਰਚਾ ਅਤੇ ਗਾਇਨ ਵਿਸ਼ਾ- ਲੋਕਪੱਖੀ ਗੀਤ ਸੰਗੀਤ ਨੂੰ ਚੁਣੌਤੀਆਂ ਨੂੰ ਲੋਕ ਅਰਪਣ ਕੀਤਾ ਗਿਆ ਇਸ ਮੌਕੇ ਡਾਇਰੈਕਟਰ ਡਾ. ਭੀਮ ਇੰਦਰ ਸਿੰਘ, ਡਾ. ਕੁਲਦੀਪ ਸਿੰਘ ਦੀਪ, ਸੰਜੀਵਨ ਸਿੰਘ, ਸੁਪਰਡੈਂਟ ਅਰਵਿੰਦਰ ਕੌਰ, ਡਾ. ਰਾਜਿੰਦਰਪਾਲ ਸਿੰਘ ਬਰਾੜ, ਜਗਰਾਜ ਧੌਲਾ, ਮਾ. ਰਾਮ ਕੁਮਾਰ, ਡਾ. ਗੁਰਸੇਵਕ ਲੰਬੀ, ਜਗਸੀਰ ਜੀਦਾ, ਵਿਸ਼ੇਸ਼ ਸਹਿਯੋਗ-ਪ੍ਰਗਤੀ ਲੇਖਕ ਸੰਘ, ਪਟਿਆਲਾ ਪੰਜਾਬੀ ਪ੍ਰਸਾਰ ਮੰਚ ਆਦਿ ਮੁੱਖ ਸ਼ਖਸੀਅਤਾਂ ਸ਼ਾਮਿਲ ਹੋਈਆਂ।
|
|
|
|
|
|
|
|
|
|
|
|
|
|
|
ਮਿਤੀ 10-10-2025 ਦਿਨ ਸੁਕਰੱਵਾਰ ਸਮਾਂ ਸਵੇਰੇ 10-30 ਵਜੇ ਸਵਪਨ ਫਾਊਂਡੇਸ਼ਨ, ਪਟਿਆਲਾ ਦੇ ਸਹਿਯੋਗ ਨਾਲ ਵਰਲਡ ਪੰਜਾਬੀ ਸੈਂਟਰ ਦੇ ਸੈਮੀਨਾਰ ਹਾਲ ਵਿਚ ਸਕ੍ਰਿਪਟ ਲੇਖਣ ਸੰਪਾਦਕ ਡਾ. ਵੀਰਪਾਲ ਕੌਰ ਸਿੱਧੂ ਦੀ ਪੁਸਤਕ ਦਾ ਲੋਕ ਅਰਪਣ ਅਤੇ ਵਿਚਾਰ ਚਰਚਾ ਪ੍ਰੋਗਰਾਮ ਕਰਵਾਇਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਜਗਦੀਪ ਸਿੰਘ, ਵਾਈਸ—ਚਾਂਸਲਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਕੀਤੀ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਡਾ. ਹਰਜੀਤ ਸਿੰਘ, ਪ੍ਰਸਿੱਧ ਫਿਲਮ ਨਿਰਦੇਸ਼ਕ ਅਤੇ ਲੇਖਕ ਸਨ। ਸ਼੍ਰ਼ੀ ਕੇਵਲ ਧਾਲੀਵਾਲ, ਰਾਸਟਰਪਤੀ ਐਵਾਰਡ, ਸ਼੍ਰੋਮਣੀ ਨਾਟਕਕਾਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਅਧਿਆਪਕ ਸਾਹਿਬਾਨ, ਵਿਦਿਆਰਥੀ ਅਤੇ ਖੋਜਾਰਥੀ ਹਾਜ਼ਰ ਹੋਏ। ਪ੍ਰੋਗਰਾਮ ਸ਼ੁਰੂ ਹੋਣ ਤੋਂ ਪਹਿਲਾਂ ਕਿਤਾਬ ਬਾਰੇ ਜਾਣਕਾਰੀ ਅਤੇ ਆਏ ਮਹਿਮਾਨਾਂ ਨੂੰ ਜੀ ਆਇਆਂ ਡਾ. ਭੀਮ ਇੰਦਰ ਸਿੰਘ, ਡਾਇਰੈਕਟਰ, ਵਰਲਡ ਪੰਜਾਬੀ ਸੈਂਟਰ ਨੇ ਕੀਤਾ। ਇਸ ਪ੍ਰੋਗਰਾਮ ਵਿਚ ਹਾਜ਼ਰ ਸਖਸ਼ੀਅਤਾਂ ਦਾ ਧੰਨਵਾਦ ਡਾ. ਪਰਮੀਤ ਕੌਰ, ਮੁੱਖੀ, ਪੰਜਾਬੀ ਸਾਹਿਤ ਅਧਿਐਨ ਵਿਭਾਗ ਨੇ ਕੀਤਾ।
|
|
|
|
|
|
|
|
|
|
|
|
|
|
|
|
|
|
|
|
|
|
|
ਮਿਤੀ 8-3-2025 ਦਿਨ ਸ਼ਨਿਚਰਵਾਰ, ਸਵੇਰੇ 11-00 ਵਜੇ ਸੈਮੀਨਾਰ ਹਾਲ ਵਿਚ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਵੈਲਫੇਅਰ ਟਰੱਸਟ, ਪਟਿਆਲਾ ਦੇ ਸਹਿਯੋਗ ਨਾਲ ਕਰਵਾਇਆ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸ਼੍ਰੀ ਕੁੰਦਨ ਗੋਗੀਆ ਜੀ, ਮੇਅਰ, ਨਗਰ ਨਿਗਮ, ਪਟਿਆਲਾ, ਸ਼੍ਰੀ ਜੀਵਨਜੋਤ ਸਿੰਘ ਤੇਜਾ, ਮੁੱਖ ਕੋਚ, ਤੀਰ ਅੰਦਾਜੀ, ਸ਼ਹੀਦ ਕਰਤਾਰ ਸਿੰੰਘ ਸਰਾਭਾ ਵੈਲਫੇਅਰ ਟਰੱਸਟ, ਪਟਿਆਲਾ ਦੇ ਕਨਵੀਨਰ ਸ਼੍ਰੀ ਅਕਸੈ਼ ਕੁਮਾਰ ਅਤੇ ਹੋਰ ਹਾਜ਼ਰ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਭੀਮ ਇੰਦਰ ਸਿੰਘ, ਡਾਇਰੈਕਟਰ, ਵਰਲਡ ਪੰਜਾਬੀ ਸੈਂਟਰ ਨੇ ਕੀਤੀ ਅਤੇ ਆਈਆਂ ਸਖਸੀਅਤਾਂ ਦਾ ਧੰਨਵਾਦ ਕੀਤਾ।
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
ਮਿਤੀ 13-5-2024 ਦਿਨ ਸੋਮਵਾਰ ਸਮਾਂ ਸਵੇਰੇ 10.30 ਵਜੇ ਵਰਲਡ ਪੰਜਾਬੀ ਸੈਂਟਰ ਦ ਸੈਮੀਨਾਰ ਹਾਲ ਵਿਚ ਸ਼੍ਰੀ ਪਰਮਬੀਰ ਸਿੰਘ ਬਾਠ, ਪ੍ਰਸਿੱਧ ਪੱਤਰਕਾਰ, ਪ੍ਰਾਈਮ ਏਸ਼ੀਆ ਟੀ.ਵੀ., ਸਰੀ, ਕੈਨੇਡਾ ਦਾ ਸੋਸ਼ਲ ਮੀਡੀਆ ਦੀ ਭੂਮਿਕਾ ਅਤੇ ਚੁਣੌਤੀਆਂ ਵਿਸ਼ੇ ਤੇ ਵਿਸ਼ੇਸ਼ ਲੈਕਚਰ ਅਤੇ ਹਾਜ਼ਰ ਵਿਦਿਆਰਥੀਆਂ/ ਖੋਜਾਰਥੀਆਂ ਅਤੇ ਰਿਸਰਚ ਸਕਾਲਰਾਂ ਨਾਲ ਰੂ-ਬ-ਰੂ ਪ੍ਰੋਗਰਾਮ ਕਰਵਾਇਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਹਰਜਿੰਦਰ ਸਿੰਘ ਵਾਲੀਆ, ਰਿਟਾਇਰਡ ਪ੍ਰੋਫੈਸਰ, ਪੱਤਰਕਾਰੀ ਅਤੇ ਜਨ—ਸੰਚਾਰ ਵਿਭਾਗ ਨੇ ਕੀਤੀ। ਇਸ ਮੌਕੇ ਸ. ਪਰਮਜੀਤ ਸਿੰਘ ਗਿੱਲ ਪ੍ਰਧਾਨ, ਅਲੂਮਨਾਈ ਐਸੋਸੀਏਸ਼ਨ, ਐਟਾਰੋਓ, ਕੈਨੇਡਾ ਅਤੇ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਹਰਜਸ ਕੌਰ, ਪ੍ਰਸਿੱਧ ਲੇਖਿਕਾ, ਅਟਾਰੀਓ, ਕੈਨੇਡਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
|
|
|
|
|
|
ਮਿਤੀ 5-4-2024 ਦਿਨ ਸੁੱਕਰਵਾਰ ਸਮਾਂ ਸਵੇਰੇ 11-00 ਵਜੇ, ਵਰਲਡ ਪੰਜਾਬੀ ਸੈਂਟਰ ਦੇ ਸੈਮੀਨਾਰ ਹਾਲ ਵਿਚ ਡਾ. ਸੁਖਵਿੰਦਰ ਕੰਬੋਜ, ਕੈਲੀਫੋਰਨੀਆ, ਅਮਰੀਕਾ, ਪ੍ਰਸਿੱਧ ਪੰਜਾਬੀ ਸਾਇਰ ਦਾ ਰੂ-ਬ-ਰੂ ਪ੍ਰੋਗਰਾਮ ਕਰਵਾਇਆ ਅਤੇ ਡਾ ਬਰਜਿੰਦਰ ਸਿੰਘ ਚੀਮਾ, ਸਰੀ, ਕੈਨੇਡਾ, ਇਤਿਹਾਸਕਾਰ ਦਾ ਪਰਵਾਸ ਅਤੇ ਪੰਜਾਬੀ ਵਿਸ਼ੇ ਤੇ ਸੈਮੀਨਾਰ ਕਰਵਾਇਆ। ਡਾ. ਮੁੰਹਮਦ ਇਦਰੀਸ ਨੇ ਸਟੇਜ ਦਾ ਸੰਚਾਲਨ ਕੀਤਾ ਅਤੇ ਡਾ. ਭੀਮਇੰਦਰ ਸਿੰਘ, ਡਾਇਰੈਕਟਰ, ਵਰਲਡ ਪੰਜਾਬੀ ਸੈਂਟਰ ਨੇ ਡਾ. ਸੁਖਵਿੰਦਰ ਕੰਬੋਜ ਦੀਆਂ ਪੰਜਾਬੀ ਵਿਚ ਲਿਖਤ ਕਿਤਾਬਾਂ ਬਾਰੇ ਅਤੇ ਉਨ੍ਹਾਂ ਦੀ ਜਿੰਦਗੀ ਬਾਰੇ ਚਾਨਣਾ ਪਾਇਆ ਅਤੇ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਜਸਵਿੰਦਰ ਸਿੰਘ, ਡਾ.ਰਾਜਿੰਦਰ ਬਰਾੜ, ਡਾ. ਸੁਰਜੀਤ ਸਿੰਘ ਭੱਟੀ, ਡਾ. ਕਮਲਜੀਤ ਸਿੰਘ ਟਿੱਬਾ, ਡਾ. ਲਾਭ ਸਿੰਘ ਖੀਵਾ ਅਤੇ ਹੋਰ ਮਹਾਨ ਸਖਸ਼ੀਅਤਾਂ ਨੇ ਆਪਣੇ ਵਿਚਾਰ ਸਾਝੇ ਕੀਤੇ।
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
|
| | | |